ਲੋੜਵੰਦਾਂ ਲਈ ਮਕਾਨ ਦੀ ਉਸਾਰੀ ਸ਼ੁਰੂ
06:41 AM Oct 06, 2024 IST
Advertisement
ਰੂਪਨਗਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਜ ਪਿੰਡ ਖੁਆਸਪੁਰਾ ਵਿੱਚ ਨਵੇਂ ਮਕਾਨ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਕੀਤਾ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਜੇਕੇ ਜੱਗੀ ਨੇ ਦੱਸਿਆ ਕਿ ਮੈਨੇਜਿੰਟ ਟਰੱਸਟੀ ਡਾ. ਐੱਸ ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਸੰਸਥਾ ਨੇ ਰੂਪਨਗਰ ਵਿੱਚ 14 ਮਕਾਨ ਬਣਾ ਕੇ ਲੋੜਵੰਦਾਂ ਨੂੰ ਦਿੱਤੇ ਹਨ। ਇਸ ਮੌਕੇ ਅਸ਼ਵਨੀ ਖੰਨਾ, ਮਦਨ ਗੁਪਤਾ, ਇੰਦਰਜੀਤ ਸਿੰਘ, ਜੀਐੱਸ ਓਬਰਾਏ, ਸੁਖਦੇਵ ਸ਼ਰਮਾ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement