ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਅਮਰਦਾਸ ਕਲੋਨੀ ਵਿੱਚ ਸੜਕਾਂ ਬਣਨੀਆਂ ਸ਼ੁਰੂ

08:47 AM Aug 20, 2024 IST
ਸੜਕਾਂ ਬਣਵਾਉਣ ਦੀ ਸ਼ੁਰੂਆਤ ਕਰਦੀ ਹੋਈ ‘ਆਪ’ ਦੀ ਕੋਆਰਡੀਨੇਟਰ ਟੀਮ। -ਫ਼ੋਟੋ: ਮਿੱਠਾ

ਰਾਜਪੁਰਾ:

Advertisement

ਹਲਕਾ ਰਾਜਪੁਰਾ ਦੇ ਵਾਰਡ ਨੰਬਰ 16 ਗੁਰੂ ਅਮਰਦਾਸ ਕਲੋਨੀ ਵਿੱਚ ਵਿਧਾਇਕਾ ਨੀਨਾ ਮਿੱਤਲ ਦੇ ਕੋਆਰਡੀਨੇਟ ਸ਼ਾਮ ਸੁੰਦਰ ਵਧਵਾ ਵੱਲੋਂ ਇੰਟਰਲਾਕਿੰਗ ਟਾਈਲਾਂ ਨਾਲ ਬਣਨ ਵਾਲ਼ੀਆਂ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਕਲੋਨੀ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਕਲੋਨੀ ਦੀਆਂ ਪੱਕੀਆਂ ਸੜਕਾਂ ਬਣਨ ਦੀ ਵਾਰੀ 35 ਸਾਲਾਂ ਬਾਅਦ ਆਈ ਹੈ। ਸ੍ਰੀ ਵਧਵਾ ਨੇ ਕਿਹਾ ਕਿ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਇਸ ਮੌਕੇ ਵਾਰਡ ਨੰਬਰ 16 ‘ਆਪ’ ਟੀਮ ਦੇ ਆਗੂ ਗੁਰਸ਼ਰਨ ਸਿੰਘ ਵਿਰਕ, ਤੇਜਿੰਦਰ ਸਿੰਘ ਸਰਵਾਰਾ, ਅਮੀਰ ਸਿੰਘ ਕਾਲਾ, ਗਿਆਨ ਸਿੰਘ, ਪੰਡਤ ਸੁਭਕਰਨ, ਨਸੀਬ ਸਿੰਘ ਫ਼ੌਜੀ, ਮਾਸਟਰ ਗੁਰਨਾਮ ਸਿੰਘ, ਲਖਵਿੰਦਰ ਸਿੰਘ ਬਿੱਲਾ, ਗਿਆਨੀ ਗੁਰਦੀਪ ਸਿੰਘ, ਪ੍ਰਗਟ ਸਿੰਘ ਸੋਹੀ, ਡਾ. ਲਖਵੀਰ ਸਿੰਘ, ਰੋਮਾਂ ਗਿੱਲ, ਯੂਥ ਆਗੂ ਰੁਪਿੰਦਰ ਸਿੰਘ, ਗੁਰਸੇਵਕ ਸਿੰਘ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement