ਸ੍ਰੀ ਹਰਗੋਬਿੰਦਪੁਰ-ਅੰਮ੍ਰਿਤਸਰ ਸੜਕ ਦਾ ਨਿਰਮਾਣ ਸ਼ੁਰੂ
06:38 AM Dec 22, 2024 IST
Advertisement
ਸ੍ਰੀ ਹਰਗੋਬਿੰਦਪੁਰ: ਸ੍ਰੀ ਹਰਗੋਬਿੰਦਪੁਰ-ਅੰਮ੍ਰਿਤਸਰ ਸੜਕ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬੀਤੇ ਦਿਨੀਂ ‘ਪੰਜਾਬੀ ਟ੍ਰਿਬਿਊਨ’ ਵਿੱਚ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਇਹ ਸੜਕ ਐੱਨਐੱਚਏਆਈ ਵੱਲੋਂ ਅੰਮ੍ਰਿਤਸਰ ਤੋਂ ਟਾਂਡਾ ਨੈਸ਼ਨਲ ਹਾਈਵੇਅ ਦੇ ਨਾਂ ਹੇਠ ਬਣਾਈ ਜਾ ਰਹੀ ਸੀ ਪਰ ਸਰਕਾਰ ਤੇ ਕਿਸਾਨਾਂ ਦੀ ਖਿਚੋਤਾਣ ਕਰਕੇ ਇਹ ਪ੍ਰਾਜੈਕਟ ਲਟਕ ਗਿਆ ਸੀ। -ਪੱਤਰ ਪ੍ਰੇਰਕ
Advertisement
Advertisement
Advertisement