ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧੂਰੀ ਵਿੱਚ ਦੋ ਮੁੱਖ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ

11:16 AM Sep 18, 2024 IST
ਧੂਰੀ ਵਿੱਚ ਸੜਕਾਂ ਦਾ ਚੱਲ ਰਿਹਾ ਨਿਰਮਾਣ ਕਾਰਜ। -ਫੋਟੋ: ਸੋਢੀ

ਧੂਰੀ: ਧੂਰੀ ਸ਼ਹਿਰ ਦੀਆਂ ਦੋ ਵੱਡੀਆਂ ਸੜਕਾਂ ਸ਼ੇਰਪੁਰ ਅਤੇ ਸ਼ਹਿਰ ’ਚੋਂ ਲੰਘਦੀ ਸੰਗਰੂਰ-ਮਾਲੇਰਕੋਟਲਾ ਸੜਕ ਨੂੰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ। ਇਨ੍ਹਾਂ ਸੜਕਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਉਂਕਾਰ ਸਿੰਘ ਨੇ ਕਿਹਾ ਇਨ੍ਹਾਂ ਸੜਕਾਂ ’ਤੇ ਲਗਪਗ 98 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਰਮਨਦੀਪ ਸਿੰਘ ਰਮਨ, ਚੇਅਰਮੈਨ ਸਤਿੰਦਰ ਸਿੰਘ ਚੱਠਾ ਤੇ ਡਾਕਟਰ ਪੁਸ਼ਪਿੰਦਰ ਸ਼ਰਮਾ ਆਦਿ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement