ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਤੇ ਡਰੱਗ ਮਨੀ ਸਣੇ ਕਾਬੂ

07:20 AM Jun 21, 2024 IST

ਫਗਵਾੜਾ:

Advertisement

ਸਿਟੀ ਪੁਲੀਸ ਨੇ ਹੈਰੋਇਨ ਤੇ ਡਰੱਗ ਮਨੀ ਸਣੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਪਰਗਟ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਰਿੰਦਮ ਖੰਨਾ ਵਾਸੀ ਮੁਹੱਲਾ ਥਾਣੇਦਾਰ ਮੇਹਲੀ ਗੇਟ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। -ਪੱਤਰ ਪ੍ਰੇਰਕ

Advertisement
Advertisement