For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਹਵਾਲਾਤੀ ਦੀ ਮੌਤ

08:17 AM Jun 21, 2024 IST
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਹਵਾਲਾਤੀ ਦੀ ਮੌਤ
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਹਵਾਲਾਤੀ ਦੀ ਅੱਜ ਅਚਾਨਕ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ (40) ਵਾਸੀ ਇਸਲਾਮਾਬਾਦ (ਅੰਮ੍ਰਿਤਸਰ) ਵਜੋਂ ਹੋਈ। ਮ੍ਰਿਤਕ ਨੂੰ ਅਜੇ ਪੰਜ ਦਿਨ ਪਹਿਲਾਂ ਹੀ ਜੇਲ੍ਹ ਵਿੱਚ ਲਿਆਂਦਾ ਗਿਆ ਸੀ| ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਹਵਾਲਾਤੀ ਸੰਦੀਪ ਨੇ ਅਚਾਨਕ ਦਰਦ ਮਹਿਸੂਸ ਕੀਤਾ ਸੀ। ਉਸ ਨੂੰ ਤੁਰੰਤ ਤਰਨ ਤਾਰਨ ਦੇ ਸਿਵਲ ਹਸਪਤਾਲ ਦਾਖਲ ਕਰਾਉਣ ਲਈ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ|

Advertisement

Advertisement
Advertisement
Author Image

sukhwinder singh

View all posts

Advertisement