ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਂਬਾ ਵਿੱਚ ਕੌਮਾਂਤਰੀ ਸਰਹੱਦ ’ਤੇ ਗੋਲੀਬਾਰੀ ’ਚ ਰਸੋਈਏ ਦੀ ਮੌਤ

07:57 AM Jun 09, 2024 IST

ਸਾਂਬਾ/ਜੰਮੂ, 8 ਜੂਨ
ਗ਼ਲਤ ਪਛਾਣ ਦੇ ਇਕ ਮਾਮਲੇ ਵਿੱਚ, ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ’ਤੇ ਇਕ ਮੂਹਰਲੀ ਚੌਕੀ ਕੋਲ ਸ਼ੱਕੀ ਗਤੀਵਿਧੀ ਦਿਸਣ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 26 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਜੰਮੂ ਜ਼ਿਲ੍ਹੇ ਦੇ ਅਖਨੂਰ ਇਲਾਕੇ ਦੇ ਵਸਨੀਕ ਵਾਸੂਦੇਵ ਵਜੋਂ ਹੋਈ ਹੈ। ਉਹ ਸਰਹੱਦੀ ਖੇਤਰ ਵਿੱਚ ਨਿਰਮਾਣ ਕਾਰਜ ਵਿੱਚ ਲੱਗੀ ਇਕ ਕੰਪਨੀ ’ਚ ਰਸੋਈਏ ਵਜੋਂ ਕੰਮ ਕਰਦਾ ਸੀ। -ਪੀਟੀਆਈ

Advertisement

Advertisement
Advertisement