ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੋਨਾ: ਮੁਹਾਲੀ ਵਿੱਚ 141 ਨਵੇਂ ਕੇਸ ; ਚਾਰ ਦੀ ਮੌਤ

08:16 PM Aug 23, 2020 IST

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 23 ਅਗਸਤ                                          

Advertisement

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਐਤਵਾਰ ਨੂੰ 141 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2702 ’ਤੇ ਪਹੁੰਚ ਗਈ ਹੈ। ਅੱਜ ਦੋ ਔਰਤਾਂ ਸਮੇਤ ਚਾਰ ਕਰੋਨਾ ਪੀੜਤ ਬਜ਼ੁਰਗਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 52 ਕਰੋਨਾ ਪੀੜਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਅੱਜ 98 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ।

Advertisement
Advertisement
Tags :
ਕਰੋਨਾਨਵੇਂਮੁਹਾਲੀਵਿੱਚ