ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੋਨਾ: ਦੁਨੀਆ ਭਰ ’ਚ ਮੌਤਾਂ ਦਾ ਅੰਕੜਾ 8 ਲੱਖ ਤੋਂ ਪਾਰ

06:52 AM Aug 23, 2020 IST
featuredImage featuredImage
Advertisement

ਨਿਊਯਾਰਕ: ਦੁਨੀਆ ’ਚ ਕਰੋਨਾਵਾਇਰਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8 ਲੱਖ ਤੋਂ ਪਾਰ ਹੋ ਗਈ ਹੈ। ਜੌਹਨ ਹੌਪਕਿਨਸ ਯੂਨੀਵਰਸਿਟੀ ਦੇ ਅੰਕੜਿਆਂ ਮੁਤਾਬਕ ਕਰੋਨਾ ਪੀੜਤਾਂ ਦੀ ਗਿਣਤੀ 2.30 ਕਰੋੜ ਨੂੰ ਢੁਕ ਗਈ ਹੈ। ਹੁਣ ਤੱਕ ਡੇਢ ਕਰੋੜ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਸਰਕਾਰਾਂ ਵੱਲੋਂ ਲੋਕਾਂ ਦੀ ਸਿਹਤ ਦੇ ਨਾਲ ਨਾਲ ਅਰਥਚਾਰੇ ’ਚ ਸੁਧਾਰ ਲਈ ਵੀ ਹੰਭਲੇ ਮਾਰੇ ਜਾ ਰਹੇ ਹਨ। ਅਧਿਕਾਰੀਆਂ ਦਾ ਮੰਨਣਾ ਹੈ ਕਿ ਟੈਸਟਿੰਗ ਅਤੇ ਰਿਪੋਰਟਿੰਗ ਦੀ ਕਮੀ ਕਾਰਨ ਕਰੋਨਾ ਪੀੜਤਾਂ ਦੀ ਗਿਣਤੀ ਕਿਤੇ ਵਧੇਰੇ ਹੋਵੇਗੀ। –ਏਪੀ

Advertisement
Advertisement
Tags :
ਅੰਕੜਾਕਰੋਨਾਦੁਨੀਆਮੌਤਾਂ