ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਕਾਉਂਸਲਿੰਗ ਸੈਸ਼ਨ

11:03 AM Oct 11, 2024 IST
ਕਾਉਂਸਲਿੰਗ ਸੈਸ਼ਨ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ। -ਫੋਟੋ: ਗੁਰਿੰਦਰ ਸਿੰਘ

ਲੁਧਿਆਣਾ

Advertisement

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈੱਨ ਵਿੱਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਸੀਮਾ ਭਟਨਾਗਰ ਵੱਲੋਂ 75 ਵਿਦਿਆਰਥਣਾਂ ਦਾ ਮਨੋਵਿਗਿਆਨਕ ਟੈਸਟ ਕਰਨ ਮਗਰੋਂ ਰਿਪੋਰਟ ’ਤੇ ਚਰਚਾ ਕੀਤੀ ਗਈ ਅਤੇ ਕਾਉਂਸਲਿੰਗ ਸੈਸ਼ਨ ਦਿੱਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਮਾਨਸਿਕ ਸਿਹਤ ਦਿਵਸ ’ਤੇ ਸਲੋਗਨ ਵੀ ਲਿਖੇ। ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਅਤੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨੇ ਵਿਭਾਗ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement