ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਕਟ: ਅੰਮ੍ਰਿਤਸਰ ਤੇ ਪਟਿਆਲਾ ਸਾਂਝੇ ਤੌਰ ’ਤੇ ਜੇਤੂ

07:56 AM Aug 15, 2024 IST
ਮੁਕਾਬਲੇ ਤੋਂ ਪਹਿਲਾਂ ਸਾਂਝੀ ਤਸਵੀਰ ਖਿਚਵਾਉਂਦੀਆਂ ਹੋਈਆਂ ਖਿਡਾਰਨਾਂ।

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਅੰਡਰ-15 ਲੜਕੀਆਂ ਦਾ ਪੰਜਾਬ ਰਾਜ ਅੰਤਰ-ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 2024 ਬਠਿੰਡਾ ਵਿਖੇ ਕਰਵਾਇਆ ਗਿਆ ਜਿਸ ਦਾ ਫਾਈਨਲ ਮੈਚ ਅੱਜ ਜਲੰਧਰ ਵਿਖੇ ਹੋਣਾ ਸੀ। ਖ਼ਿਤਾਬੀ ਮੁਕਾਬਲਾ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅੰਡਰ-15 ਲੜਕੀਆਂ ਅੰਮ੍ਰਿਤਸਰ ਅਤੇ ਅੰਡਰ-15 ਲੜਕੀਆਂ ਦੀ ਟੀਮ ਪਟਿਆਲਾ ਦਰਮਿਆਨ ਖੇਡਿਆ ਜਾਣਾ ਸੀ। ਪਰ ਮੀਂਹ ਪੈਣ ਕਾਰਨ ਅੰਮ੍ਰਿਤਸਰ ਅਤੇ ਪਟਿਆਲਾ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਗਿਆ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਏਜੀਏ ਘਨਸ਼ਾਮ ਥੋਰੀ ਦੀ ਸਰਪ੍ਰਸਤੀ ਹੇਠ ਆਰਟੀਓ ਅੰਮ੍ਰਿਤਸਰ-ਕਮ-ਮੀਤ ਪ੍ਰਧਾਨ ਏਜੀਏ ਅਰਸ਼ਦੀਪ ਸਿੰਘ ਲੁਬਾਣਾ ਅਤੇ ਆਨਰੇਰੀ ਸਕੱਤਰ ਏ.ਜੀ.ਏ ਇੰਦਰਜੀਤ ਸਿੰਘ ਬਾਜਵਾ ਨੇ ਮੁਬਾਰਕਬਾਦ ਦਿੱਤੀ।

Advertisement

Advertisement
Advertisement