ਕ੍ਰਿਕਟ: ਭਾਰਤ ਨੇ ਇੰਗਲੈਂਡ ਨੂੰ ਦੋ ਵਿਕਟਾਂ ਨਾਲ ਹਰਾਇਆ
06:20 AM Jan 26, 2025 IST
ਬੰਗਲੂਰੂ:
Advertisement
ਭਾਰਤ ਨੇ ਅੱਜ ਇੱਥੇ ਖੇਡੇ ਗਏ ਦੂਜੇ ਟੀ20 ਕੌਮਾਂਤਰੀ ਮੈਚ ਵਿੱਚ ਇੰਗਲੈਂਡ ਨੂੰ ਦੋ ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ’ਚ 2-0 ਦੀ ਲੀਡ ਹਾਸਲ ਕਰ ਲਈ। ਭਾਰਤ ਨੇ ਵਧੀਆ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਦੇ ਨੌਂ ਖਿਡਾਰੀਆਂ ਨੂੰ 165 ਦੌੜਾਂ ’ਤੇ ਆਊਟ ਕਰ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ 19.2 ਓਵਰਾਂ ਵਿੱਚ ਟੀਚਾ ਪੂਰਾ ਕਰ ਲਿਆ। -ਪੀਟੀਆਈ
Advertisement
Advertisement