ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰਿਕਟ: ਸਿਆਲਬਾ ਮਾਜਰੀ ਦੀ ਟੀਮ ਜੇਤੂ

06:33 AM Jul 06, 2024 IST
ਖਿਡਾਰੀਆਂ ਨਾਲ ਤਸਵੀਰ ਖਿਚਵਾਉਂਦੇ ਹੋਏ ਗੁਰਮੀਤ ਸਿੰਘ ਗੋਗੀ। -ਫੋਟੋ: ਜਗਮੋਹਨ

ਘਨੌਲੀ:

Advertisement

ਇੱਥੋਂ ਨੇੜਲੇ ਪਿੰਡ ਮਨਸਾਲੀ ਦੇ ਸਪੋਰਟਸ ਕਲੱਬ ਨਾਲ ਸਬੰਧਤ ਨੌਜਵਾਨਾਂ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਲਗਪਗ ਦੋ ਦਰਜਨ ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲਾ ਸਿਆਲਬਾ ਮਾਜਰੀ ਤੇ ਬਰਾਰੀ ਦੀਆਂ ਟੀਮਾਂ ਵਿਚਕਾਰ ਹੋਇਆ। ਇਸ ਦੌਰਾਨ ਸਿਆਲਬਾ ਮਾਜਰੀ ਦੀ ਟੀਮ ਫਾਈਨਲ ਮੁਕਾਬਲਾ ਜਿੱਤਣ ਵਿੱਚ ਕਾਮਯਾਬ ਹੋ ਗਈ। ਜੇਤੂ ਟੀਮਾਂ ਨੂੰ ਇਨਾਮ ਮੁੱਖ ਮਹਿਮਾਨ ਗੁਰਮੀਤ ਸਿੰਘ ਗੋਗੀ ਟੇਢੇਵਾਲ ਨੇ ਵੰਡੇ। ਇਸ ਮੌਕੇ ਬਿੱਟੂ ਰਾਣਾ, ਨਰਿੰਦਰ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਸੰਜੀਵ ਕੁਮਾਰ, ਕ੍ਰਿਪਾਲ ਸਿੰਘ, ਅਜੈ ਕੁਮਾਰ, ਸੁਖਵਿੰਦਰ ਸਿੰਘ ਬਬਲੂ, ਸੁਖਵਿੰਦਰ ਸਿੰਘ ਲਵਲੀ ਅਤੇ ਕਰਨਵੀਰ ਸਿੰਘ ਆਦਿ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement