ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰੁਣ ਚੁੱਘ ਵੱਲੋਂ ਆਮ ਆਦਮੀ ਪਾਰਟੀ ਦੀ ਆਲੋਚਨਾ

10:55 AM May 19, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ): ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦਿੱਲੀ ਵਿੱਚ ਮਹਿਲਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੇ ਕਥਿਤ ਅਪਮਾਨ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਔਰਤਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਕੇਂਦਰ ਬਣ ਗਈ ਹੈ। ਚੁੱਘ ਨੇ ਕਿਹਾ ਕਿ ਇਹ ਸਿਆਸੀ ਬੇਸ਼ਰਮੀ ਦੀ ਸਭ ਤੋਂ ਵੱਡੀ ਮਿਸਾਲ ਹੈ ਕਿ ਉਨ੍ਹਾਂ ਦੀ ਪਾਰਟੀ ਦੀ ਇਕਲੌਤੀ ਮਹਿਲਾ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਤੰਗ-ਪ੍ਰੇਸ਼ਾਨ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਜਨਤਕ ਤੌਰ ’ਤੇ ਅਪਮਾਨ ਕੀਤਾ ਗਿਆ ਹੈ।

Advertisement

Advertisement