ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਟੀਯੂ ਬੱਸਾਂ ਵਿੱਚ ਲੱਗਣਗੇ ਸਮਾਰਟ ਮੌਨੀਟਰਿੰਗ ਸਿਸਟਮ

08:20 AM Aug 22, 2020 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 21 ਅਗਸਤ

ਚੰਡੀਗੜ੍ਹ ਪ੍ਰਸ਼ਾਸਕ ਨੇ ਸੀਟੀਯੂ ਬੱਸਾਂ ਵਿੱਚ ਲਗਾਏ ਜਾਣ ਵਾਲੇ ਸਮਾਰਟ ਡਿਜੀਟਲ ਮੌਨੀਟਰਿੰਗ ਸਿਸਟਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਿਸਟਮ ਰਾਹੀਂ ਸੀਟੀਯੂ ਦੀਆਂ ਬੱਸਾਂ ਨੂੰ ਰੂਟ ’ਤੇ ਟਰੈਕ ਕੀਤਾ ਜਾ ਸਕੇਗਾ। ਇਸ ਸਬੰਧੀ ਨਿਗਰਾਨੀ ਸੀਟੀਯੂ ਦੇ ਸੈਂਟਰਲ ਕੰਟਰੋਲ ਰੂਮ ਵਿੱਚ ਕੀਤੀ ਜਾਵੇਗੀ। ਪ੍ਰਸ਼ਾਸਕ ਨੇ ਦੱਸਿਆ ਕਿ ਇਸ ਸਿਸਟਮ ਤਹਿਤ ਬੱਸਾਂ ਵਿੱਚ ਚਾਲਕ ਅਤੇ ਸਵਾਰੀਆਂ ਦੀ ਸੁਰੱਖਿਆ ਲਈ ਚਾਰ ਕੈਮਰੇ ਲਗਾਏ ਜਾਣਗੇ ਅਤੇ ਬੱਸ ਵਿੱਚ ਐਮਰਜੈਂਸੀ ਬਟਨ ਹੋਵੇਗਾ। ਇਸ ਤੋਂ ਇਲਾਵਾ ਸੀਟੀਯੂ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਦਿੱਤਾ ਜਾਵੇਗਾ ਜਿਸ ਨੂੰ ਡਾਊਨਲੋਡ ਕਰਕੇ ਸਵਾਰੀਆਂ ਬੱਸ ਦਾ ਕਿਰਾਇਆ ਅਤੇ ਬੱਸ ਦਾ ਸਮਾਂ ਪਤਾ ਲਗਾ ਸਕਣਗੀਆਂ। 

Advertisement

Advertisement
Tags :
ਸਮਾਰਟਸਿਸਟਮਸੀਟੀਯੂਬੱਸਾਂਮੌਨੀਟਰਿੰਗਲੱਗਣਗੇਵਿੱਚ