ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਦਸੇ ’ਚ ਸਾਈਕਲ ਸਵਾਰ ਹਲਾਕ

10:52 AM Apr 01, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਯਮੁਨਾਨਗਰ, 31 ਮਾਰਚ
ਜਗਾਧਰੀ-ਪਾਉਂਟਾ ਸਾਹਿਬ ਮੁੱਖ ਮਾਰਗ ’ਤੇ ਪਿੰਡ ਪੰਜੇਟੋਂ ਨੇੜੇ ਇੱਕ ਡੰਪਰ ਦੀ ਲਪੇਟ ਵਿੱਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਅਤੇ ਅਣਪਛਾਤੇ ਡੰਪਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੋਹਨ ਲਾਲ ਵਾਸੀ ਗਨੌਲੀ ਗੇਟ, ਛਛਰੌਲੀ ਨੇ ਥਾਣਾ ਸਦਰ ਜਗਾਧਰੀ ਪੁਲੀਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਰਾਜੇਸ਼ ਕੁਮਾਰ ਜਗਾਧਰੀ ਦੀ ਸ਼ਾਂਤੀ ਕਲੋਨੀ ਵਿੱਚ ਇੱਕ ਫੈਕਟਰੀ ’ਚ ਕੰਮ ਕਰਦਾ ਸੀ, ਜਿਸ ਲਈ ਉਹ ਹਰ ਰੋਜ਼ ਦੀ ਤਰ੍ਹਾਂ ਬੀਤੇ ਦਿਨ ਵੀ ਸਾਈਕਲ ’ਤੇ ਫੈਕਟਰੀ ਲਈ ਨਿਕਲਿਆ ਤਾਂ ਜਦੋਂ ਉਹ ਪਿੰਡ ਪੰਜੇਟੋਂ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਇੱਕ ਡੰਪਰ ਨੇ ਉਸ ਦੇ ਭਰਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

Advertisement

Advertisement