ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਮਨਦੀਪ ਕੌਰ ਨੇ ਐੱਸਡੀਐੱਮ ਦਾ ਚਾਰਜ ਸੰਭਾਲਿਆ

06:51 AM Sep 26, 2024 IST

ਐਸਏਐਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਮੁਹਾਲੀ ਦੇ ਉਪ-ਮੰਡਲ ਮੈਜਿਸਟ੍ਰੇਟ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਨਾਗਰਿਕ ਸੇਵਾਵਾਂ ਪਹੁੰਚਾਉਣ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਦਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

Advertisement

Advertisement