For the best experience, open
https://m.punjabitribuneonline.com
on your mobile browser.
Advertisement

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਬਿੱਟੂ ਦੇ ਵਿਰੋਧ ਦਾ ਐਲਾਨ

10:15 AM Apr 29, 2024 IST
ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਬਿੱਟੂ ਦੇ ਵਿਰੋਧ ਦਾ ਐਲਾਨ
Advertisement

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਬਿੱਟੂ ਨੂੰ ਇਲਾਕੇ ‘ਚ ਵੋਟਾਂ ਮੰਗਣ ਆਉਣ ਵੇਲੇ ਘੇਰ ਕੇ ਸਵਾਲ ਕਰਨ ਦਾ ਅਹਿਦ ਦੁਹਰਾਇਆ ਹੈ। ਚੌਕੀਮਾਨ ਟੌਲ ਪਲਾਜ਼ੇ ’ਤੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਅੱਜ ਹੋਈ ਇਕੱਤਰਤਾ ’ਚ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਡਾ. ਗੁਰਮੇਲ ਸਿੰਘ ਕੁਲਾਰ, ਜਰਨੈਲ ਸਿੰਘ ਮੁੱਲਾਂਪੁਰ, ਰਣਜੀਤ ਸਿੰਘ ਗੁੜੇ, ਅਮਰੀਕ ਸਿੰਘ ਤਲਵੰਡੀ, ਮਨਪ੍ਰੀਤ ਸਿੰਘ ਮੋਰਕਰੀਮਾਂ, ਗੁਰਦੇਵ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮੁਤਾਬਕ ਭਾਜਪਾ ਉਮੀਦਵਾਰ ਦਾ ਪਿੰਡਾਂ ’ਚ ਆਉਣ ‘ਤੇ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×