For the best experience, open
https://m.punjabitribuneonline.com
on your mobile browser.
Advertisement

ਦਸਮੇਸ਼ ਕਿਸਾਨ-ਮਜ਼ਦੂਰ ਜਥੇਬੰਦੀ ਦੀ ਮੀਟਿੰਗ

08:05 AM Apr 26, 2024 IST
ਦਸਮੇਸ਼ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 25 ਅਪਰੈਲ
ਪਿੰਡ ਬੋਪਾਰਾਏ ਕਲਾਂ ਵਿੱਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਸਹਿਯੋਗੀਆਂ ਨੂੰ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਜ਼ਾਲਮ ਕਰਾਰ ਦਿੰਦੇ ਹੋਏ ਵੋਟਾਂ ਮੰਗਣ ਆਉਣ ਸਮੇਂ ਘੇਰ ਕੇ ਸਵਾਲ ਕਰਨ ਦਾ ਐਲਾਨ ਕੀਤਾ। ਇਸ ਮੌਕੇ ਸ਼ੰਭੂ ਬਾਰਡਰ ਉਪਰ ਚੱਲ ਰਹੇ ਮੋਰਚੇ ਵਿੱਚ ਹੋਰ ਜਥੇ ਭੇਜਣ ਦਾ ਵੀ ਐਲਾਨ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×