ਪਿਸਤੌਲ ਵਿੱਚੋਂ ਅਚਾਨਕ ਚੱਲੀ ਗੋਲੀ ਕਾਰਨ ਧੀ ਦੀ ਮੌਤ
08:02 AM Jul 27, 2024 IST
ਨਵੀਂ ਦਿੱਲੀ (ਪੱਤਰ ਪ੍ਰੇਰਕ):
Advertisement
ਉੱਤਰ-ਪੱਛਮੀ ਦਿੱਲੀ ਦੇ ਮਾਡਲ ਟਾਊਨ ਵਿੱਚ ਬੁੱਧਵਾਰ ਰਾਤ ਨੂੰ ਇੱਕ ਵਿਅਕਤੀ ਦੀ ਪਿਸਤੌਲ ’ਚੋਂ ਅਚਾਨਕ ਗੋਲੀ ਚੱਲਣ ਕਾਰਨ ਉਸਦੀ 7 ਸਾਲਾ ਧੀ ਮੌਤ ਹੋ ਗਈ। ਉਸ ਨੇ ਬੱਚੇ ਦੀ ਲਾਸ਼ ਨੂੰ ਸ਼ਮਸ਼ਾਨਘਾਟ ਵਿੱਚ ਦਫ਼ਨਾ ਦਿੱਤਾ। ਪੁਲੀਸ ਨੇ ਕੋਰੀਅਰ ਕੰਪਨੀ ਵਿੱਚ ਕੰਮ ਕਰਨ ਵਾਲੇ ਮੁਲਜ਼ਮ ਪਿਤਾ ਦੀਪਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement