ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਏਵੀ ਕਾਲਜ ਦੀ ਖਿਡਾਰਨ ਨੇ ਸੋਨ ਤਗ਼ਮਾ ਜਿੱਤਿਆ

06:45 AM Jul 08, 2023 IST
ਰੇਨੂੰ ਦਾ ਮੂੰਹ ਮਿੱਠਾ ਕਰਵਾਉਂਦਾ ਹੋਇਆ ਉਸ ਦਾ ਪਰਿਵਾਰ। -ਫੋਟੋ: ਸੱਗੂ

ਅੰਮ੍ਰਿਤਸਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ ਪਹਿਲੀ ਤੋਂ ਪੰਜ ਜੁਲਾਈ ਤੱਕ ਹੋਈ ਅੰਤਰਰਾਜੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ ਵਿੱਚ ਬੀਬੀਕੇ ਡੀਏਵੀ ਕਾਲਜ ਫਾਰ ਵਿਮੈਨ ਅੰਮ੍ਰਿਤਸਰ ਦੀ ਵਿਦਿਆਰਥਣ ਰੇਨੂੰ ਨੇ ਸੋਨ ਤੇ ਕਾਂਸੀ ਦੇ ਤਗ਼ਮੇ ਜਿੱਤੇ। ਰੇਨੂੰ ਦੇ ਪਿਤਾ ਏਐੱਸਆਈ ਮੁਖਤਾਰ ਮਸੀਹ ਜੋ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਵਿੱਚ ਡਿਊਟੀ ਨਿਭਾਅ ਰਹੇ ਹਨ, ਦਾ ਕਹਿਣਾ ਹੈ ਕਿ ਰੇਨੂੰ ਦਾ ਬਚਪਨ ਤੋਂ ਹੀ ਖੇਡਾਂ ਵੱਲ ਰੁਝਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਚੇਨੱਈ ਵਿੱਚ ਹੋਈ ਨੈਸ਼ਨਲ ਚੈਪਿਅਨਸ਼ਿਪ ਵਿੱਚ ਵੀ ਉਸ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। -ਖੇਤਰੀ ਪ੍ਰਤੀਨਿਧ

Advertisement

Advertisement
Tags :
ਕਾਲਜਖਿਡਾਰਨਜਿੱਤਿਆਡੀਏਵੀਤਗ਼ਮਾ
Advertisement