ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਵਿਸ ਕੱਪ: ਸੁਮਿਤ ਨਾਗਲ ਤੇ ਸ਼ਸ਼ੀ ਕੁਮਾਰ ਵੱਲੋਂ ਪਾਕਿਸਤਾਨ ਜਾਣ ਤੋਂ ਇਨਕਾਰ

11:00 PM Nov 24, 2023 IST

ਨਵੀਂ ਦਿੱਲੀ, 24 ਨਵੰਬਰ
ਭਾਰਤ ਦੇ ਦੋ ਸੀਨੀਅਰ ਸਿੰਗਲਜ਼ ਖਿਡਾਰੀਆਂ ਸੁਮਿਤ ਨਾਗਲ ਅਤੇ ਸ਼ਸ਼ੀਕੁਮਾਰ ਮੁਕੁੰਦ ਨੇ ਆਲ ਇੰਡੀਆ ਟੈਨਿਸ ਐਸੋਸੀਏਸ਼ਨ (ਏਆਈਟੀਏ) ਨੂੰ ਦੱਸ ਦਿੱਤਾ ਹੈ ਕਿ ਉਹ ਡੇਵਿਸ ਕੱਪ ਮੁਕਾਬਲੇ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਨਗੇ। ਇਸ ਤੋਂ ਨਾਰਾਜ਼ ਐਸੋਸੀਏਸ਼ਨ ਨੇ ਖਿਡਾਰੀਆਂ ਦੇ ਇਸ ਰਵੱਈਏ ’ਤੇ ਆਪਣੀ ਅਗਲੀ ਕਾਰਜਕਾਰਨੀ ਮੀਟਿੰਗ ਵਿੱਚ ਚਰਚਾ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੋਵਾਂ ਖਿਡਾਰੀਆਂ ਨੇ ਸੂਚਿਤ ਕਰ ਦਿੱਤਾ ਹੈ ਕਿ ਉਹ ਫਰਵਰੀ ਵਿੱਚ ਹੋਣ ਵਾਲੇ ਵਿਸ਼ਵ ਗਰੁੱਪ-1 ਪਲੇਅਆਫ ਮੁਕਾਬਲੇ ਲਈ ਉਪਲੱਬਧ ਨਹੀਂ ਹੋਣਗੇ। ਉਨ੍ਹਾਂ ਨੇ ਹਾਲਾਂਕਿ, ਇਸ ਦਾ ਕੋਈ ਠੋਸ ਕਾਰਨ ਨਹੀਂ ਦੱਸਿਆ। -ਪੀਟੀਆਈ

Advertisement

Advertisement