ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਾਊਦ ਦੀ ਧੀ ਮੇਰੀ ਨੂੰਹ ਹੈ ਤੇ ਇਹ ਮੇਰੇ ਲਈ ਸਨਮਾਨ ਦੀ ਗੱਲ ਹੈ: ਜਾਵੇਦ ਮੀਆਂਦਾਦ

01:08 PM Mar 19, 2024 IST

ਨਵੀਂ ਦਿੱਲੀ, 19 ਮਾਰਚ
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਜਾਵੇਦ ਮੀਆਂਦਾਦ ਨੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਨਾਲ ਆਪਣੇ ਸਬੰਧਾਂ ਨੂੰ ਖੁੱਲ੍ਹੇਆਮ ਸਵੀਕਾਰ ਕਰ ਲਿਆ ਹੈ ਅਤੇ ਇਸ ਨੂੰ ਆਪਣੇ ਆਪ ਲਈ ਸਨਮਾਨ ਕਰਾਰ ਦਿੱਤਾ ਹੈ। ਇਹ ਅਚਾਨਕ ਖੁਲਾਸਾ ਪਾਕਿਸਤਾਨ ਵਿੱਚ ਇੰਟਰਵਿਊ ਦੌਰਾਨ ਸਾਹਮਣੇ ਆਇਆ ਜਿੱਥੇ ਮੀਆਂਦਾਦ ਨੇ ਮੰਨਿਆ ਕਿ ਉਹ ਦਾਊਦ ਨੂੰ ਲੰਮੇ ਸਮੇਂ ਤੋਂ ਜਾਣਦਾ ਹੈ ਤੇ ਦੁਬਈ ਵਿੱਚ ਉਨ੍ਹਾਂ ਦੋਵਾਂ ਦੀ ਪਹਿਲੀ ਮੁਲਾਕਾਤ ਹੋਈ ਸੀ। ਉਸ ਨੇ ਇਹ ਵੀ ਕਿਹਾ ਕਿ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਉਸ ਦੀ ਧੀ ਦਾ ਮੇਰੇ ਬੇਟੇ ਨਾਲ ਵਿਆਹ ਹੋਇਆ ਹੈ। ਮੀਆਂਦਾਦ ਨੇ ਦਾਊਦ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਨਾਮਵਰ ਗੈਂਗਸਟਰ ਨੇ ਮੁਸਲਿਮ ਭਾਈਚਾਰੇ ਲਈ ਬਹੁਤ ਕੁੱਝ ਕੀਤਾ ਹੈ। ਦਾਊਦ ਨੇ ਮੁਸਲਿਮ ਭਾਈਚਾਰੇ ਲਈ ਜੋ ਕੁਝ ਕੀਤਾ ਹੈ, ਉਹ ਸੁਨਹਿਰੀ ਸ਼ਬਦਾਂ ਵਿੱਚ ਲਿਖਿਆ ਜਾਵੇਗਾ।

Advertisement

Advertisement
Advertisement