ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਵੀਆਂ ਗੱਡੀਆਂ ਸੌਂਪੀਆਂ

08:46 AM Sep 02, 2023 IST
featuredImage featuredImage

ਮਾਨਸਾ (ਪੱਤਰ ਪ੍ਰੇਰਕ): ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸੁਵਿਧਾ ਲਈ ਪੰਜਾਬ ਸਰਕਾਰ ਦੀ ਨੀਤੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸਮੇਤ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ 15 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

Advertisement

Advertisement