ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਆੜ੍ਹਤੀ ਦਾ ਲਾਇਸੈਂਸ ਤੁਰੰਤ ਰੱਦ ਕਰਨ ਦੇ ਹੁਕਮ

07:15 AM Apr 27, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਅਪਰੈਲ
ਸੰਗਰੂਰ ਤੋਂ ਗੁਜਰਾਤ ਭੇਜੀ ਜਾਣ ਵਾਲੀ ਕਣਕ ਦੀਆਂ ਬੋਰੀਆਂ ’ਚ ਘੱਟ ਵਜ਼ਨ ਹੋਣ ਅਤੇ ਫੂਸ ਭਰਿਆ ਹੋਣ ਦੇ ਗੰਭੀਰ ਮਾਮਲੇ ’ਚ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਜ਼ਿਲ੍ਹਾ ਮੰਡੀ ਅਫ਼ਸਰ ਸੰਗਰੂਰ ਨੂੰ ਜਸਰਾਓ ਟਰੇਡਿੰਗ ਕੰਪਨੀ ਸੰਗਰੂਰ ਦਾ ਲਾਇਸੰਸ ਤੁਰੰਤ ਰੱਦ ਕਰਨ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਲੋਡ ਕੀਤੀ ਗਈ ਕਣਕ ਵਿੱਚ ਮੌਕੇ ’ਤੇ ਕੁਝ ਟਰੱਕਾਂ ਵਿੱਚੋਂ ਘੱਟ ਵਜ਼ਨ ਅਤੇ ਬਿਨਾਂ ਸਫਾਈ ਵਾਲੀ ਕਣਕ ਭਰ ਕੇ ਭੇਜੀ ਗਈ ਸੀ ਜਿਸ ਨੂੰ ਲੇਬਰ ਨੇ ਸਬੰਧਤ ਅਧਿਕਾਰੀਆਂ ਦੇ ਨੋਟਿਸ ਵਿੱਚ ਲਿਆ ਦਿੱਤਾ ਸੀ।

Advertisement

Advertisement
Advertisement