For the best experience, open
https://m.punjabitribuneonline.com
on your mobile browser.
Advertisement

ਰੇਲਗੱਡੀ ਦੀ ਲਪੇਟ ’ਚ ਆ ਕੇ ਮੌਤ

10:02 AM Mar 16, 2024 IST
ਰੇਲਗੱਡੀ ਦੀ ਲਪੇਟ ’ਚ ਆ ਕੇ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਮਾਰਚ
ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਰੇਲਵੇ ਚੌਕੀ ਇੰਚਾਰਜ਼ ਤੇਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲੀਸ ਟੀਮ ਨੇ ਮੌਕੇ ’ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਨੂੰ ਸਿਵਲ ਹਸਪਤਾਲ ਵਿੱਚ 72 ਘੰਟਿਆਂ ਲਈ ਪਛਾਣ ਵਾਸਤੇ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਖੰਨਾ-ਚਾਵਾ ਵਿਚਕਾਰ ਵਾਪਰਿਆ। ਪੁਲੀਸ ਨੇ ਮ੍ਰਿਤਕ ਦੇ ਕੱਪੜਿਆਂ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ।

Advertisement

Advertisement
Author Image

joginder kumar

View all posts

Advertisement
Advertisement
×