For the best experience, open
https://m.punjabitribuneonline.com
on your mobile browser.
Advertisement

ਰੇਲ ਗੱਡੀ ਵਿੱਚੋਂ ਡਿੱਗਣ ਕਾਰਨ ਮੌਤ

11:29 AM Oct 20, 2023 IST
ਰੇਲ ਗੱਡੀ ਵਿੱਚੋਂ ਡਿੱਗਣ ਕਾਰਨ ਮੌਤ
Advertisement

ਧਾਰੀਵਾਲ: ਸਵੇਰੇ ਰੇਲਵੇ ਸਟੇਸ਼ਨ ਧਾਰੀਵਾਲ ਨੇੜੇ ਮੁਹੱਲਾ ਮਾਡਲ ਟਾਊਨ ਕੋਲ ਰੇਲਗੱਡੀ ਵਿੱਚੋਂ ਅਚਾਨਕ ਹੇਠਾਂ ਡਿੱਗਣ ਕਾਰਨ ਕਰੀਬ 38 ਸਾਲਾ ਅਣਪਛਾਤੇ ਵਿਅਕਤੀ ਦੀ ਰੇਲਗੱਡੀ ਹੇਠਾਂ ਆ ਜਾਣ ਕਾਰਨ ਮੌਤ ਹੋ ਗਈ| ਇਸ ਸਬੰਧੀ ਰੇਲਵੇ ਪੁਲੀਸ ਚੌਕੀ ਧਾਰੀਵਾਲ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਸਵੇਰੇ ਅੰਮ੍ਰਿਤਸਰ ਤੋਂ ਪਠਾਨਕੋਟ ਨੂੰ ਜਾਣ ਵਾਲੀ ਯਾਤਰੂ ਰੇਲਗੱਡੀ ਵਿੱਚ ਰੇਲਵੇ ਸਟੇਸ਼ਨ ਧਾਰੀਵਾਲ ਤੋਂ ਥੋੜ੍ਹੀ ਦੂਰੀ ’ਤੇ ਅਣਪਛਾਤਾ ਵਿਅਕਤੀ ਚੱਲਦੀ ਰੇਲਗੱਡੀ ਵਿੱਚੋਂ ਅਚਾਨਕ ਡਿੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×