ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

08:52 AM Oct 06, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 5 ਅਕਤੂਬਰ
ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪਿੰਡ ਫੱਗੂਵਾਲਾ ਨਜ਼ਦੀਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਯਾਦਵਿੰਦਰ ਸਿੰਘ ਵਾਸੀ ਅਜੀਤ ਨਗਰ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਦਾਦਾ ਜੰਗ ਸਿੰਘ ਆਪਣੀ ਸਕੂਟੀ ’ਤੇ ਪਿੰਡ ਫਤਿਹਗੜ੍ਹ ਭਾਦਸੋਂ ਤੋਂ ਸੰਗਰੂਰ ਨੂੰ ਜਾ ਰਹੇ ਸੀ ਕਿ ਮੁੱਖ ਮਾਰਗ ਦੇ ਪਿੰਡ ਫੱਗੂਵਾਲਾ ਦੇ ਕੱਟ ’ਤੇ ਇਕ ਅਣਪਛਾਤੇ ਕਾਰ ਚਾਲਕ ਨੇ ਉਸ ਦੇ ਦਾਦੇ ਦੀ ਸਕੂਟੀ ਵਿੱਚ ਟੱਕਰ ਮਾਰੀ। ਜਿਸ ਕਾਰਨ ਜੰਗ ਸਿੰਘ ਜ਼ਖ਼ਮੀ ਹੋ ਗਿਆ ਸੀ। ਪੁਲੀਸ ਨੇ ਅਣਪਛਾਤੇ ਕਾਰਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement