ਸ਼ੰਭੂ ਬਾਰਡਰ ’ਤੇ 70 ਸਾਲਾ ਕਿਸਾਨ ਦੀ ਮੌਤ
11:36 AM May 07, 2024 IST
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 7 ਮਈ
ਸ਼ੰਭੂ ਬਾਰਡਰ 'ਤੇ ਅੱਜ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ 70 ਸਾਲਾ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਪਿੰਡ ਸ਼ਾਹਬਾਜ਼ਪੁਰ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ
Advertisement
Advertisement
Advertisement