ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲਗੱਡੀ ਵਿੱਚੋਂ ਡਿੱਗ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

07:24 AM Jun 18, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 17 ਜੂਨ
ਇਥੇ ਰੇਲਵੇ ਸਟੇਸ਼ਨ ’ਤੇ ਗੱਡੀ ਚੜ੍ਹਦੇ ਸਮੇਂ ਡਿੱਗ ਕੇ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਰਾਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ। ਰੇਲਵੇ ਪੁਲੀਸ ਦੇ ਐਸਆਈ ਜਗਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਇੱਕ ਸਾਧੂ ਦੇ ਭੇਸ ਵਿੱਚ ਇੱਕ ਅਪਾਹਜ ਵਿਅਕਤੀ ਲਹਿਰਾਗਾਗਾ ਦੇ ਰੇਲਵੇ ਸਟੇਸ਼ਨ ’ਤੇ ਪੀਣ ਵਾਲਾ ਪਾਣੀ ਲੈਣ ਲਈ ਉਤਰਿਆ ਸੀ ਪਰ ਜਦੋਂ ਉਹ ਗੱਡੀ ਵਿੱਚ ਚੜ੍ਹਨ ਲੱਗਿਆ ਤਾਂ ਉਹ ਆਪਣਾ ਸੰਤੁਲਨ ਗਵਾ ਬੈਠਾ ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਪੁਲੀਸ ਵੱਲੋਂ 108 ਐਬੂਲੈਂਸ ਰਾਹੀਂ ਰਾਜਿੰਦਰਾ ਹਸਪਤਾਲ ਪਟਿਆਲਾ ਦਾਖ਼ਲ ਕਰਵਾਇਆ ਗਿਆ ਪਰ ਅੱਜ ਉਸ ਦੀ ਮੌਤ ਹੋ ਗਈ।

Advertisement

Advertisement
Advertisement