ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦਾ ਟੀਕਾ ਲਾਉਣ ਨਾਲ ਨੌਜਵਾਨ ਦੀ ਮੌਤ

08:17 PM May 06, 2024 IST

ਪੱਤਰ ਪ੍ਰੇਰਕ

Advertisement

ਚੇਤਨਪੁਰਾ, 6 ਮਈ
ਹਲਕਾ ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿਖੇ ਅੱਜ ਇੱਕ ਨੌਜਵਾਨ ਦੀ ਨਸ਼ੇ ਵਾਲਾ ਟੀਕਾ ਲਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਤਾਏ ਸ਼ੁਬੇਗ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਵਿੰਦਰ ਸਿੰਘ ਹਿੰਦੂ (32) ਪੁੱਤਰ ਜਗਤਾਰ ਸਿੰਘ ਜੋ ਕਿ ਨਸ਼ੇ ਕਰਨ ਦਾ ਆਦੀ ਸੀ ਤੇ ਬੀਤੇ ਵੀਰਵਾਰ ਤੋਂ ਘਰੋਂ ਗਾਇਬ ਸੀ ਤੇ ਉਸ ਦੀ ਗੁੰਮਸ਼ੁਦਗੀ ਸਬੰਧੀ ਥਾਣਾ ਝੰਡੇਰ ਵਿਖੇ ਰਿਪੋਰਟ ਵੀ ਦਰਜ ਕਰਵਾਈ ਗਈ ਸੀ ਜਦਕਿ ਅੱਜ ਖੇਤਾਂ ਵਿੱਚ ਤੂੜੀ ਬਣਾ ਰਹੇ ਲੋਕਾਂ ਨੇ ਪਿੰਡ ਦੇ ਬਾਹਰਵਾਰ ਮੜੀਆਂ ਵਿੱਚੋਂ ਉਸ ਦੀ ਲਾਸ਼ ਨੂੰ ਪਏ ਹੋਏ ਵੇਖਿਆ ਤੇ ਘਰ ਵਾਲਿਆਂ ਨੂੰ ਸੂਚਿਤ ਕੀਤਾ। ਘਰ ਵਾਲਿਆਂ ਵੱਲੋਂ ਜਾ ਕੇ ਵੇਖਿਆ ਤਾਂ ਨਸ਼ੇ ਵਾਲੀ ਸਰਿੰਜ ਵੀ ਉਹਦੀ ਬਾਂਹ ਵਿੱਚ ਲੱਗੀ ਹੋਈ ਸੀ।

Advertisement
Advertisement
Advertisement