ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੁਮਾਣ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

07:52 AM Aug 07, 2024 IST

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 6 ਅਗਸਤ
ਕੈਨੇਡਾ ਦੇ ਸਰੀ ਵਿੱਚ ਰਹਿਣ ਵਾਲੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਮਾਣ ਵਾਸੀ ਆਲਮਜੋਤ ਸਿੰਘ (29) ਪੁੱਤਰ ਪਰਮਜੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 2014 ਵਿੱਚ ਆਪਣੇ ਮਾਪਿਆਂ ਸਣੇ ਛੋਟੇ ਭਰਾ ਨਾਲ ਪੱਕੇ ਤੌਰ ’ਤੇ ਕੈਨੇਡਾ ਗਿਆ ਸੀ। ਉਥੋਂ ਉਹ ਆਪਣੀ ਮਾਤਾ ਰਵਿੰਦਰ ਕੌਰ ਅਤੇ ਪਿਤਾ ਪਰਮਜੀਤ ਸਿੰਘ ਸਣੇ ਚਾਚਾ ਦਲਭੰਜਨ ਸਿੰਘ ਦੇ ਘਰ ਅਖੰਡ ਪਾਠ ਦੇ ਭੋਗ ਮੌਕੇ ਉਨ੍ਹਾਂ ਦੇ ਘਰ ਗਏ ਸਨ। ਦੂਜੇ ਦਿਨ ਜਦੋਂ ਉਸ ਦੀ ਮਾਤਾ ਉਸ ਦੇ ਕਮਰੇ ਵਿੱਚ ਗਈ ਤਾਂ ਉਹ ਬੈੱਡ ਤੋਂ ਹੇਠਾਂ ਡਿੱਗਿਆ ਪਿਆ ਸੀ। ਇਸ ਦੌਰਾਨ ਮੌਕੇ ’ਤੇ ਪਹੁੰਚੇ ਡਾਕਟਰਾਂ ਨੇ ਦਿਲ ਦਾ ਦੌਰਾ ਪੈਣ ਦੀ ਪੁਸ਼ਟੀ ਕੀਤੀ ਹੈ।

Advertisement

Advertisement
Advertisement