ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ

07:00 AM Aug 26, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਥੇ ਤਿਹਾੜ ਜੇਲ੍ਹ ਵਿਚ ਬੰਦ ਪਰਲਜ਼ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਅੱਜ ਰਾਤ ਮੌਤ ਹੋ ਗਈ। ਨਿਰਮਲ ਸਿੰਘ ਭੰਗੂ ਪਰਲਜ਼ ਕੰਪਨੀ ਰਾਹੀਂ ਨਿਵੇਸ਼ਕਾਂ ਦੇ 45 ਹਜ਼ਾਰ ਕਰੋੜ ਰੁਪਏ ਠੱਗਣ ਦੇ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਸੀ। ਦੱਸਿਆ ਜਾਂਦਾ ਹੈ ਕਿ ਭੰਗੂ ਨੂੰ ਸ਼ਾਮ ਦੀਨ ਦਿਆਲ ਉਪਾਧਿਆਏ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਰਾਤ ਕਰੀਬ 7.50 ਵਜੇ ਉਸ ਨੇ ਦਮ ਤੋੜ ਦਿੱਤਾ। ਉਸ ਨੂੰ ਘਪਲੇ ਦੇ ਸਬੰਧ ਵਿਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 2016 ਵਿਚ ਗ੍ਰਿਫ਼ਤਾਰ ਕੀਤਾ ਸੀ ਤੇ ਉਦੋਂ ਤੋਂ ਹੀ ਉਹ ਜੇਲ੍ਹ ਵਿਚ ਸੀ।

Advertisement

Advertisement