For the best experience, open
https://m.punjabitribuneonline.com
on your mobile browser.
Advertisement

ਹਾਦਸੇ ਵਿੱਚ ਵਿਅਕਤੀ ਦੀ ਮੌਤ

06:46 AM Aug 09, 2024 IST
ਹਾਦਸੇ ਵਿੱਚ ਵਿਅਕਤੀ ਦੀ ਮੌਤ
Advertisement

ਫਗਵਾੜਾ (ਪੱਤਰ ਪ੍ਰੇਰਕ): ਸਬਵੇਅ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਦੀ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਮੌਤ ਹੋ ਗਈ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਈ ਗਈ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (35) ਵਾਸੀ ਪਿੰਡ ਮੇਹਟਾਂ ਵਜੋਂ ਹੋਈ ਹੈ।

Advertisement

Advertisement
Advertisement
Author Image

sukhwinder singh

View all posts

Advertisement