ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ

06:54 AM Aug 25, 2024 IST

ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 24 ਅਗਸਤ
ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੂੰ ਸਿਵਲ ਹਸਪਤਾਲ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਸਹਾਇਕ ਥਾਣੇਦਾਰ ਨਾਜਰ ਸਿੰਘ ਨੇ ਦੱਸਿਆ ਕਿ ਇਹ 50-55 ਸਾਲਾ ਦਾ ਪਰਵਾਸੀ ਤੇ ਦੇਖਣ ਨੂੰ ਭਿਖਾਰੀ ਲੱਗਦਾ ਹੈ। ਇਹ ਗੋਬਿੰਦਗੜ੍ਹ ਸਿਵਲ ਹਸਪਤਾਲ ਵਿੱਚ ਦਾਖਲ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੇ ਉਸ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟੇ ਲਈ ਰਖਵਾ ਦਿੱਤੀ ਹੈ, 72 ਘੰਟੇ ਬਾਅਦ ਮ੍ਰਿਤਕ ਦੀ ਪਹਿਚਾਣ ਨਾ ਹੋਣ ’ਤੇ ਉਸ ਨੂੰ ਲਾਵਾਰਿਸ ਕਰਾਰ ਦੇ ਕੇ ਲਾਸ਼ ਦਾ ਪੋਸਟਮਾਰਟਮ ਉਪਰੰਤ ਸਸਕਾਰ ਕਰ ਦਿੱਤਾ ਜਾਵੇਗਾ।

Advertisement

Advertisement