ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਮਗਰੋਂ ਨੌਜਵਾਨ ਦੀ ਮੌਤ, ਦੋ ਜਣਿਆਂ ਖ਼ਿਲਾਫ਼ ਕੇਸ ਦਰਜ

03:22 PM Apr 14, 2024 IST
Close-up of dead body feet at morgue or hospital with toe label or information ring and identification blank tag. Cadaver lying on steal table covered with sheet on autopsy table. Death concept.

ਪੱਤਰ ਪ੍ਰੇਰਕ
ਪਾਤੜਾਂ, 14 ਅਪਰੈਲ
ਇੱਕ ਨੌਜਵਾਨ ਕਿਸੇ ਦੇ ਘਰ ਵਿੱਚ ਦਾਖ਼ਲ ਹੋ ਗਿਆ। ਇਸ ਦੌਰਾਨ ਕੀਤੀ ਗਈ ਕੁੱਟਮਾਰ ਵਿੱਚ ਉਸ ਦੀ ਮੌਤ ਹੋ ਗਈ। ਇਹ ਨੌਜਵਾਨ ਰਾਤ ਸਮੇਂ ਕਈ ਕਿਲੋਮੀਟਰ ਦਾ ਸਫਰ ਤੈਅ ਕਰਕੇ ਕਿਸੇ ਦੇ ਘਰ ਵਿੱਚ ਦਾਖ਼ਲ ਹੋ ਗਿਆ। ਘਰ ਵਿੱਚ ਮੌਜੂਦ ਬਜ਼ੁਰਗ ਅਤੇ ਨੌਜਵਾਨ ਵੱਲੋਂ ਉਸ ਦੀ  ਕੁੱਟਮਾਰ ਕੀਤੀ ਗਈ। ਝਗੜੇ ਦੌਰਾਨ ਨੌਜਵਾਨ ਦੇ ਸਿਰ ਵਿਚ ਮਾਰੀਆਂ ਇੱਟਾਂ ਨੂੰ ਮੌਤ ਦਾ ਕਾਰਨ ਮੰਨਦਿਆਂ ਮ੍ਰਿਤਕ ਦੇ ਪਿਤਾ ਪਿ੍ਥੀ ਸਿੰਘ ਵੱਲੋਂ ਥਾਣਾ ਘੱਗਾ ਕੀਤੀ ਸ਼ਿਕਾਇਤ ’ਤੇ ਪੁਲੀਸ ਨੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਦੋਵਾਂ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement