For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਸਜ਼ਾ-ਏ-ਮੌਤ

06:41 AM May 21, 2024 IST
ਜਬਰ ਜਨਾਹ ਮਾਮਲੇ ’ਚ ਦੋ ਮੁਲਜ਼ਮਾਂ ਨੂੰ ਸਜ਼ਾ ਏ ਮੌਤ
Advertisement

ਜੈਪੁਰ:

Advertisement

ਰਾਜਸਥਾਨ ਦੇ ਭੀਲਵਾੜਾ ਦੀ ਪੋਕਸੋ ਅਦਾਲਤ ਨੇ ਪਿਛਲੇ ਸਾਲ ਅਗਸਤ ਵਿੱਚ 14 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰ ਕੇ ਉਸ ਨੂੰ ਕੋਲੇ ਦੀ ਭੱਠੀ ਵਿੱਚ ਸੁੱਟਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲ ਮਹਾਵੀਰ ਸਿੰਘ ਕਿਸ਼ਨਾਵਤ ਨੇ ਕਿਹਾ, ‘‘ਕਾਲੂ ਅਤੇ ਕਾਨ੍ਹਾ ਨੂੰ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਹੈ।’’ ਅਦਾਲਤ ਨੇ ਸ਼ਨਿਚਰਵਾਰ ਨੂੰ ਦੋਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸਬੂਤ ਨਸ਼ਟ ਕਰਨ ਦੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਕਿਸ਼ਨਾਵਤ ਨੇ ਕਿਹਾ ਕਿ ਇਸ ਖ਼ਿਲਾਫ਼ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। -ਪੀਟੀਆਈ

Advertisement

Advertisement
Author Image

joginder kumar

View all posts

Advertisement