ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਵੀ ਸਕੂਲ ਵਿੱਚ ਵਾਦ-ਵਿਵਾਦ ਮੁਕਾਬਲਾ

09:59 AM Oct 30, 2024 IST
ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀੇਤੇ ਜਾਣ ਦੀ ਝਲਕ। -ਫੋਟੋ: ਸੁਰੇਸ਼

ਮਾਨਸਾ:

Advertisement

ਡੀਏਵੀ ਸਕੂਲ ਮਾਨਸਾ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ 11ਵੀਂ ਜਮਾਤ ਦੇ 10 ਅਤੇ 12ਵੀਂ ਜਮਾਤ ਦੇ 11 ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਵਿਨੋਦ ਰਾਣਾ ਨੇ ਦੱਸਿਆ ਕਿ 11ਵੀਂ ਜਮਾਤ ਲਈ ਬਹਿਸ ਮੁਕਾਬਲੇ ਦਾ ਵਿਸ਼ਾ ਸੀ ‘ਇੱਜ਼ ਸੋਸ਼ਲ ਮੀਡੀਆ ਗਿਵਿੰਗ ਯੂ ਬਰਾਈਟ ਰੋਟ’ ਅਤੇ 12ਵੀਂ ਜਮਾਤ ਲਈ ’ਡਜ਼ ਮਨੀ ਮੇਕ ਅਸ ਹੈਪੀਅਰ’ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ 11ਵੀਂ ਜਮਾਤ ਦੇ ਵਿਦਿਆਰਥੀ ਚੰਦ ਅਤੇ 12ਵੀਂ ਜਮਾਤ ਦੇ ਕੀਰਤੀ ਜੇਤੂ ਰਹੇ ਅਤੇ ਟਰਾਫ਼ੀਆਂ ਦੇਕੇ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement