For the best experience, open
https://m.punjabitribuneonline.com
on your mobile browser.
Advertisement

ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਅੱਜ

09:09 PM Oct 17, 2024 IST
ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਅੱਜ
Advertisement

ਨਵੀਂ ਦਿੱਲੀ, 17 ਅਕਤੂਬਰ
ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਦਿੱਲੀ ਦੀ ਇੱਕ ਅਦਾਲਤ 18 ਅਕਤੂਬਰ ਨੂੰ ਫੈਸਲਾ ਸੁਣਾਏਗੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਤੇਂਦਰ ਜੈਨ ਨੂੰ 30 ਮਈ, 2022 ਨੂੰ ਗ੍ਰਿਫਤਾਰ ਕੀਤਾ ਸੀ। ਉਹ ਫਿਲਹਾਲ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਮੁਲਜ਼ਮਾਂ ਅਤੇ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੀਟੀਆਈ

Advertisement

Advertisement
Advertisement
Author Image

sukhitribune

View all posts

Advertisement