ਮੁਸਲਿਮ ਪਰਸਨਲ ਲਾਅ ਬੋਰਡ ਦੀ ਮੀਟਿੰਗ ’ਚ ਸਾਂਝੇ ਸਿਵਲ ਕੋਡ ਦੀ ਮੁਖ਼ਾਲਫ਼ਤ ਜਾਰੀ ਰੱਖਣਾ ਦਾ ਫ਼ੈਸਲਾ
07:18 PM Jun 29, 2023 IST
Advertisement
ਲਖਨਊ, 28 ਜੂਨ
Advertisement
ਦੇਸ਼ ਵਿਚ ਮੁਸਲਮਾਨਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਮੀਟਿੰਗ ਕੀਤੀ ਅਤੇ ਸਾਂਝੇ ਸਿਵਲ ਕੋਡ (ਯੂਸੀਸੀ) ਦਾ ਵਿਰੋਧ ਜਾਰੀ ਰੱਖਣ ਦਾ ਫੈਸਲਾ ਕਰਦੇ ਹੋਏ ਕਿਹਾ ਕਿ ਉਹ ਕਾਨੂੰਨ ਕਮਿਸ਼ਨ ਕੋਲ ਇਸ ਸਬੰਧੀ ਆਪਣੀਆਂ ਦਲੀਲਾਂ ਹੋਰ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗਾ। ਇਹ ਆਨਲਾਈਨ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਂਝੇ ਸਿਵਲ ਕੋਡ (ਯੂਸੀਸੀ) ਦੀ ਜ਼ੋਰਦਾਰ ਵਕਾਤਲ ਕਰਨ ਤੋਂ ਕੁੱਝ ਘੰਟਿਆਂ ਬਾਅਦ ਹੋਈ।
Advertisement
Advertisement