ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰ ਭਵਨ ਬਣਾਉਣ ਲਈ ਯਤਨ ਤੇਜ਼ ਕਰਨ ਦਾ ਫ਼ੈਸਲਾ

07:31 AM Jun 18, 2024 IST

ਪੈਨਸ਼ਪੱਤਰ ਪ੍ਰੇਰਕ
ਬਰੇਟਾ, 17 ਜੂਨ
ਇੱਥੇ ਅੱਗਰਵਾਲ ਧਰਮਸ਼ਾਲਾ ਵਿੱਚ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਰੇਟਾ ਦੀ ਮਾਸਿਕ ਮੀਟਿੰਗ ਹੋਈ। ਇਸ ਵਿੱਚ ਵੱਡੀ ਗਿਣਤੀ ਵਿੱਚ ਮੈਂਬਰ ਸ਼ਾਮਲ ਹੋਏ। ਇਸ ਮੌਕੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਜਥੇਬੰਦੀ ਦੇ ਕਾਰਕੁਨਾਂ ਬਿਲਾਸ ਚੰਦ ਅਤੇ ਸੁਰੇਸ਼ ਕੁਮਾਰ ਸਿੰਗਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਗਿਆ। ਪੈਨਸ਼ਨਰ ਭਵਨ ਬਣਾਉਣ ਲਈ ਯਤਨ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਜਿਵੇਂ ਡੀ ਏ ਦਾ ਬਕਾਇਆ ਜਾਰੀ ਕਰਨਾ, 2.59 ਗੁਣਾਂਕ ਨਾਲ ਤਨਖਾਹ ਅਤੇ ਪੈਨਸ਼ਨ ਸੋਧਣਾ ਆਦਿ ਮੰਨਣ ਤੇ ਜ਼ੋਰ ਦਿੰਦੇ ਹੋਏ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

Advertisement

Advertisement