For the best experience, open
https://m.punjabitribuneonline.com
on your mobile browser.
Advertisement

ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਸਤੰਬਰ ’ਚ ਗੂੰਜੇਗੀ ਕਿਲਕਾਰੀ

01:13 PM Feb 29, 2024 IST
ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਸਤੰਬਰ ’ਚ ਗੂੰਜੇਗੀ ਕਿਲਕਾਰੀ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 29 ਫਰਵਰੀ
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਐਲਾਨ ਕੀਤਾ ਹੈ ਇਸ ਸਾਲ ਸਤੰਬਰ ’ਚ ਉਨ੍ਹਾਂ ਦੇ ਘਰ ਬੱਚੇ ਦਾ ਜਨਮ ਹੋਵੇਗਾ। ਰਣਵੀਰ ਅਤੇ ਦੀਪਿਕਾ ਆਪਣੇ ਇੰਸਟਾਗ੍ਰਾਮ 'ਤੇ ਇਸ ਦਾ ਐਲਾਨ ਕੀਤਾ। ਸੰਜੈ ਲੀਲਾ ਭੰਸਾਲੀ ਦੀ ਫਿਲਮ ਰਾਮ-ਲੀਲਾ ’ਚ ਇਕੱਠੇ ਆਉਣ ਤੋਂ ਬਾਅਦ ਦੋਹਾਂ ਨੇ ਡੇਟ ਕਰਨਾ ਸ਼ੁਰੂ ਕੀਤਾ ਸੀ। ਦੋਵਾਂ ਦਾ ਵਿਆਹ 2018 ਵਿੱਚ ਇਟਲੀ ਦੇ ਲੇਕ ਕੋਮੋ ਵਿੱਚ ਹੋਇਆ ਸੀ।

Advertisement

Advertisement
Author Image

Advertisement
Advertisement
×