For the best experience, open
https://m.punjabitribuneonline.com
on your mobile browser.
Advertisement

ਮਾਣਹਾਨੀ ਕੇਸ: ਰਾਹੁਲ ਗਾਂਧੀ ਦੀ ਅਪੀਲ ’ਤੇ ਫ਼ੈਸਲਾ ਅੱਜ

06:43 AM Jul 07, 2023 IST
ਮਾਣਹਾਨੀ ਕੇਸ  ਰਾਹੁਲ ਗਾਂਧੀ ਦੀ ਅਪੀਲ ’ਤੇ ਫ਼ੈਸਲਾ ਅੱਜ
Advertisement

ਅਹਿਮਦਾਬਾਦ: ਗੁਜਰਾਤ ਹਾਈ ਕੋਰਟ ਮੋਦੀ ਉਪਨਾਮ ਟਿੱਪਣੀ ਨੂੰ ਲੈ ਕੇ ਅਪਰਾਧਕ ਮਾਣਹਾਨੀ ਕੇਸ ’ਚ ਸੁਣਾਈ ਗਈ ਸਜ਼ਾ ’ਤੇ ਰੋਕ ਲਈ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੀ ਅਪੀਲ ’ਤੇ ਭਲਕੇ 7 ਜੁਲਾਈ ਨੂੰ ਫ਼ੈਸਲਾ ਸੁਣਾਏਗੀ। ਜਸਟਿਸ ਹੇਮੰਤ ਪ੍ਰਾਛਕ ਸਵੇਰੇ 11 ਵਜੇ ਫ਼ੈਸਲਾ ਸੁਣਾਉਣਗੇ। ਜੇਕਰ ਸਜ਼ਾ ’ਤੇ ਰੋਕ ਲੱਗਦੀ ਹੈ ਤਾਂ ਰਾਹੁਲ ਗਾਂਧੀ ਦੇ ਸੰਸਦ ਮੈਂਬਰ ਵਜੋਂ ਬਹਾਲ ਹੋਣ ਦਾ ਰਾਹ ਪੱਧਰਾ ਹੋ ਜਾਵੇਗਾ। -ਪੀਟੀਆੲੀ

Advertisement

Advertisement
Tags :
Author Image

joginder kumar

View all posts

Advertisement
Advertisement
×