For the best experience, open
https://m.punjabitribuneonline.com
on your mobile browser.
Advertisement

ਮਾਣਹਾਨੀ ਮਾਮਲਾ: ਗਹਿਲੋਤ ਤੇ ਗੁਪਤਾ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਸਲਾਹ

08:49 AM Jul 11, 2023 IST
ਮਾਣਹਾਨੀ ਮਾਮਲਾ  ਗਹਿਲੋਤ ਤੇ ਗੁਪਤਾ ਨੂੰ ਗੱਲਬਾਤ ਰਾਹੀਂ ਮਸਲਾ ਸੁਲਝਾਉਣ ਦੀ ਸਲਾਹ
Advertisement

ਨਵੀਂ ਦਿੱਲੀ: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਵੱਲੋਂ ਦਿੱਲੀ ਭਾਜਪਾ ਵਿਧਾਇਕ ਵਜਿੰਦਰ ਗੁਪਤਾ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਮੁਕੱਦਮੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਦੇ ਬੈਂਚ ਨੇ ਦੋਵਾਂ ਧਿਰਾਂ ਨੂੰ ਆਪਸੀ ਸਲਾਹ ਨਾਲ ਮਾਮਲਾ ਨਿਬੇੜਨ ਦੀ ਸਲਾਹ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਸੂਚੀਬੱਧ ਕੀਤੀ ਗਈ ਹੈ। -ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×