ਨਵੀਂ ਦਿੱਲੀ, 18 ਜੁਲਾਈਸੁਪਰੀਮ ਕੋਰਟ ਨੇ ਮਾਣਹਾਨੀ ਦੇ ਮਾਮਲੇ ਵਿੱਚ ਗੁਜਰਾਤ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ 21 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।