For the best experience, open
https://m.punjabitribuneonline.com
on your mobile browser.
Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਏਮਸ ’ਚ ਦਾਖਲ

06:28 AM Jul 12, 2024 IST
ਰੱਖਿਆ ਮੰਤਰੀ ਰਾਜਨਾਥ ਸਿੰਘ ਏਮਸ ’ਚ ਦਾਖਲ
Advertisement

ਨਵੀਂ ਦਿੱਲੀ:

Advertisement

ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪਿੱਠ ਦਰਦ ਦੀ ਸ਼ਿਕਾਇਤ ਹੋਣ ਕਾਰਨ ਅੱਜ ਇੱਥੇ ਏਮਸ ’ਚ ਦਾਖਲ ਕਰਵਾਇਆ ਗਿਆ ਹੈ। ਏਮਸ ਦੇ ਮੀਡੀਆ ਸੈੱਲ ਦੀ ਇੰਚਾਰਜ ਡਾ. ਰੀਮਾ ਦਾਦਾ ਨੇ ਦੱਸਿਆ ਕਿ ਰਾਜਨਾਥ ਸਿੰਘ ਦੀ ਹਾਲਤ ਠੀਕ ਹੈ ਤੇ ਉਹ ਨਿਗਰਾਨੀ ਹੇਠ ਹਨ। ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜਨਾਥ ਸਿੰਘ (73) ਨੂੰ ਅੱਜ ਸਵੇਰੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਓਲਡ ਪ੍ਰਾਈਵੇਟ ਵਾਰਡ ’ਚ ਰੱਖਿਆ ਗਿਆ ਹੈ। -ਪੀਟੀਆਈ

Advertisement
Author Image

joginder kumar

View all posts

Advertisement
Advertisement
×