ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

01:39 PM Mar 28, 2024 IST

ਨਵੀਂ ਦਿੱਲੀ, 28 ਮਾਰਚ
ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ 'ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ 'ਤੇ ਸੂਚਨਾ ਦਿੱਤੀ ਗਈ। ਸਥਾਨਕ ਪੁਲੀਸ ਨੇ ਮੌਕੇ ਦਾ ਦੌਰਾ ਕੀਤਾ ਅਤੇ ਪਿੱਲਰ ’ਤੇ ਕਾਲੇ ਰੰਗ ਵਿੱਚ ਲਿਖਿਆ 'ਦਿੱਲੀ ਬਣੇਗਾ ਖਾਲਿਸਤਾਨ' ਮਿਲਿਆ।

Advertisement

Advertisement
Advertisement