ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਹਵਾਈ ਅੱਡਾ ਹਾਦਸਾ: ਟਰਮੀਨਲ 1 ’ਚ ਕੰਮਕਾਜ ਅਜੇ ਵੀ ਮੁਅੱਤਲ

02:31 PM Jun 29, 2024 IST
New Delhi, Jun 28 (ANI): Union Minister of Civil Aviation Ram Mohan Naidu Kinjarapu visits the T1 terminal of the Indira Gandhi International Airport and inspects the area, where a portion of the roof collapsed resulting in the death of one person and injury of several others, in New Delhi on Friday. (ANI Photo)

ਨਵੀਂ ਦਿੱਲੀ, 29 ਜੂਨ
ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਉੱਤੇ ਛੱਤ ਦਾ ਇਕ ਹਿੱਸਾ ਡਿੱਗਣ ਤੋਂ ਇਕ ਦਿਨ ਮਗਰੋਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਡਾਇਲ) ਨੇ ਅੱਜ ਐਲਾਨ ਕੀਤਾ ਕਿ ਟਰਮੀਨਲ ਇਕ ’ਤੇ ਕੰਮਕਾਜ ਅਗਲੇ ਹੁਕਮਾਂ ਤੱਕ ਮੁਅੱਤਲ ਰਹੇਗਾ। ਇਸ ਟਰਮੀਨਲ ਤੋਂ ਚੱਲਣ ਵਾਲੀਆਂ ਸਾਰੀਆਂ ਉਡਾਣਾਂ ਟਰਮੀਨਲ 2 ਤੇ 3 ਵਿਚ ਤਬਦੀਲ ਕਰ ਦਿੱਤੀਆਂ ਗਈਆਂ ਹਨ। ਸ਼ੁੱਕਰਵਾਰ ਸਵੇਰੇ ਛੱਤ ਦਾ ਇਕ ਹਿੱਸਾ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਤੇ ਅੱਠ ਹੋਰ ਜ਼ਖ਼ਮੀ ਹੋ ਗਏ ਸਨ। -ਏਐੱਨਆਈ

Advertisement

Advertisement
Advertisement