ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਬਰੇਲੀ: ਸੜਕ ਹਾਦਸੇ ਵਿੱਚ 3 ਹਲਾਕ; 49 ਜ਼ਖਮੀ

06:17 PM Jul 22, 2024 IST

ਰਾਮਪੁਰ, 22 ਜੁਲਾਈ
ਦਿੱਲੀ-ਬਰੇਲੀ ਮਾਰਗ ’ਤੇ ਅੱਜ ਦੋ ਬੱਸਾਂ ਵਿਚਾਲੇ ਆਹਮੋ-ਸਾਹਮਣੀ ਟੱਕਰ ਵਿਚ ਤਿੰਨ ਸਵਾਰੀਆਂ ਹਲਾਕ ਹੋ ਗਈਆਂ ਤੇ 49 ਜ਼ਖਮੀ ਹੋ ਗਏ। ਪੁਲੀਸ ਅਨੁਸਾਰ ਇਕ ਨਿੱਜੀ ਕੰਪਨੀ ਬੱਸ ਹਰਿਦੁਆਰ ਤੋਂ ਜਾ ਰਹੀ ਸੀ ਜਦਕਿ ਉੱਤਰ ਪ੍ਰਦੇਸ਼ ਦੀ ਬੱਸ ਬਰੇਲੀ ਤੋਂ ਦਿੱਲੀ ਜਾ ਰਹੀ ਸੀ। ਇਹ ਜਾਣਕਾਰੀ ਮਿਲੀ ਹੈ ਕਿ ਨਿੱਜੀ ਕੰਪਨੀ ਦੀ ਬੱਸ ਦੂਜੇ ਵਾਹਨ ਨੂੰ ਓਵਰਟੇਕ ਕਰਦਿਆਂ ਸੰਤੁਲਨ ਗਵਾ ਬੈਠੀ ਤੇ ਅੱਗੇ ਆ ਰਹੀ ਬੱਸ ਨਾਲ ਸਿੱਧੀ ਟਕਰਾ ਗਈ। ਇਸ ਦੌਰਾਨ ਰਾਹਗੀਰਾਂ ਤੇ ਨੇੜਲੇ ਪਿੰਡ ਵਾਸੀਆਂ ਨੇ ਆ ਕੇ ਰਾਹਤ ਕਾਰਜ ਆਰੰਭੇ। ਇਸ ਤੋਂ ਬਾਅਦ ਪੁਲੀਸ ਟੀਮ ਪੁੱਜੀ ਤੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ।

Advertisement

Advertisement
Advertisement