ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ

10:55 AM Sep 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 12 ਸਤੰਬਰ

Arvind Kejriwal Bail: ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ, ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦਿੰਦਿਆਂ ਸ਼ਰਤ ਲਗਾਈ ਹੈ ਕਿ ਉਹ ਮੀਡੀਆ ਵਿਚ ਇਸ ਸਬੰਧੀ ਕੋਈ ਬਿਆਨਬਾਜ਼ੀ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਦੋਹਾਂ ਜੱਜਾਂ ਨੇ ਸਰਬਸੰਮਤੀ ਨਾਲ ਲਿਆ ਹੈ।। ਕੋਰਟ ਦੇ ਫ਼ੈਸਲੇ ਮਗਰੋਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਟਵੀਟ ਕੀਤੇ ਹਨ ਜਿਨ੍ਹਾਂ ਵਿਚ ਸੰਸਦ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਵੱਲੋਂ ਟਵੀਟ ਕੀਤਾ ਗਿਆ ਹੈ।

Advertisement

 

 

Advertisement
Tags :
Arvind KejriwalChief Minister Arvind KejriwalCM Arvind Kejriwal